skip to content

Dainik Savera Times Logo

Muktsar Sahib news : ਧੁੰਦ ਨੇ ਸ੍ਰੀ ਮੁਕਤਸਰ ਸਾਹਿਬ ਢੱਕਿਆ, ਵਿਜੀ ਬਿਲਟੀ ਘੱਟ

1 year पहले

Muktsar Sahib news : ਧੁੰਦ ਨੇ ਸ੍ਰੀ ਮੁਕਤਸਰ ਸਾਹਿਬ ਢੱਕਿਆ, ਵਿਜੀ ਬਿਲਟੀ ਘੱਟ

Muktsar Sahib news : ਸ੍ਰੀ ਮੁਕਤਸਰ ਸਾਹਿਬ ਨੂੰ ਅੱਜ ਸਵੇਰੇ ਸੰਘਣੀ ਧੁੰਦ ਨੇ ਢਕਿਆ। ਧੁੰਦ ਅਤੇ ਠੰਡ ਕਾਰਨ ਲੋਕਾਂ ਨੂੰ ਘਰੋਂ ਬਾਹਰ ਨਿਕਲਣ ਸਮੇਂ ਸਾਵਧਾਨ ਰਹਿਣ ਦੀ ਲੋੜ ਪਈ। ਵਿਜੀਬਿਲਟੀ ਕਾਫ਼ੀ ਘੱਟ ਹੋਣ ਕਾਰਨ ਸੜਕਾਂ ‘ਤੇ ਵਾਹਨਾਂ ਦੀ ਰਫਤਾਰ ਵੀ ਘੱਟ ਰਹੀ। ਸਥਾਨਕ ਪ੍ਰਸ਼ਾਸਨ ਨੇ ਸੁਰੱਖਿਆ ਲਈ ਨਾਗਰਿਕਾਂ ਨੂੰ ਸੂਚਿਤ ਕੀਤਾ ਹੈ।

खबरें और भी हैं...

Copyright © 2026 Dainik Savera Times. All rights reserved.