skip to content

ਮੁੰਬਈ ਵਿੱਚ ਭਾਰੀ ਮੀਂਹ ਕਾਰਨ ਡਿੱਗੀ ਇਮਾਰਤ ਦੀ ਸਲੈਬ ; 6 ਮੌਤਾਂ ; ਮਹਾਰਾਸ਼ਟਰ ਦੇ ਕਈ ਜ਼ਿਲ੍ਹਿਆਂ ‘ਚ ਸਕੂਲ-ਕਾਲਜ ਬੰਦ

Mumbai Building Collapse : ਮਹਾਰਾਸ਼ਟਰ ਦੇ ਮੁੰਬਈ ਵਿੱਚ ਭਾਰੀ ਮੀਂਹ ਦੌਰਾਨ ਇੱਕ ਇਮਾਰਤ ਦੀ ਸਲੈਬ ਡਿੱਗਣ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ, ਇੱਕ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਹ ਘਟਨਾ ਮਾਨਖੁਰਦ ਖੇਤਰ ਵਿੱਚ ਵਾਪਰੀ, ਜਿੱਥੇ ਭਾਰੀ ਮੀਂਹ ਦੌਰਾਨ ਸਲੈਬ ਡਿੱਗ ਪਈ, ਜਿਸ ਕਾਰਨ ਕਈ ਲੋਕ … Continue reading ਮੁੰਬਈ ਵਿੱਚ ਭਾਰੀ ਮੀਂਹ ਕਾਰਨ ਡਿੱਗੀ ਇਮਾਰਤ ਦੀ ਸਲੈਬ ; 6 ਮੌਤਾਂ ; ਮਹਾਰਾਸ਼ਟਰ ਦੇ ਕਈ ਜ਼ਿਲ੍ਹਿਆਂ ‘ਚ ਸਕੂਲ-ਕਾਲਜ ਬੰਦ