skip to content

Last Updated: November 5, 2026

Dainik Savera Times Logo

Breaking :  ਤਰਨਤਾਰਨ ਦੇ ਲਾਅ ਕਾਲਜ ‘ਚ ਨੌਜਵਾਨ ਨੇ ਲੜਕੀ ਦਾ ਕਤਲ ਕਰਨ ਤੋਂ ਬਾਅਦ ਕੀਤਾ ਸੁਸਾਈਡ

9 February 2026 ਅੱਪਡੇਟ ਕੀਤਾ ਗਿਆ

Breaking :  ਤਰਨਤਾਰਨ ਦੇ ਲਾਅ ਕਾਲਜ ‘ਚ ਨੌਜਵਾਨ ਨੇ ਲੜਕੀ ਦਾ ਕਤਲ ਕਰਨ ਤੋਂ ਬਾਅਦ ਕੀਤਾ ਸੁਸਾਈਡ

Breaking News : ਤਰਨਤਾਰਨ ਜ਼ਿਲ੍ਹੇ ਦੇ ਪਿੰਡ ਉਸਮਾ ਵਿੱਚ ਇੱਕ ਲਾਅ ਕਾਲਜ ਦੀ ਵਿਦਿਆਰਥਣ ਨੂੰ ਇੱਕ ਨੌਜਵਾਨ ਨੇ ਗੋਲੀ ਮਾਰ ਦਿੱਤੀ। ਘਟਨਾ ਤੋਂ ਬਾਅਦ ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਮ੍ਰਿਤਕਾਂ ਦੀ ਪਛਾਣ ਸੰਦੀਪ ਕੌਰ ਵਾਸੀ ਨੌਸ਼ਹਿਰਾ ਪੰਨੂਆਂ ਅਤੇ ਪ੍ਰਿੰਸ ਰਾਜ ਸਿੰਘ ਵਾਸੀ ਪਿੰਡ ਮੱਲੀਆਂ ਵਜੋਂ ਕੀਤੀ ਹੈ। ਸੰਦੀਪ ਕੌਰ ਤਰਨਤਾਰਨ ਦੇ ਲਾਅ ਕਾਲਜ ਵਿੱਚ ਪੜ੍ਹਦੀ ਸੀ।

ਸੂਚਨਾ ਮਿਲਣ ਦੇ ਬਾਅਦ ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮੌਕੇ ‘ਤੇ ਮਿਲੇ ਸਬੂਤਾਂ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਦੂਜੇ ਪੱਧਰ ਦੀ ਜਾਂਚ ਵੀ ਕਰ ਰਹੀ ਹੈ, ਜਿਸ ਵਿਚ ਲੋੜੀਂਦੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ।

ਦੇਖੋ ਵੀਡੀਓ…

 

 

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.