skip to content

Crime : ਗੈਂਗਸਟਰਾਂ ਵੱਲੋਂ ਧਮਕੀਆਂ ਮਿਲਣ ‘ਤੋਂ ਬਾਅਦ ਮੋਟਰਸਾਈਕਲ ਮਕੈਨਿਕ ਦੀ ਗੋਲੀ ਮਾਰ ਕੇ ਹੱਤਿਆ

Punjab News : ਪਿੰਡ ਕੰਧਾਲਾ ਸ਼ੇਖਣ ਦੇ ਰਹਿਣ ਵਾਲੇ ਮੋਟਰਸਾਈਕਲ ਮਕੈਨਿਕ ਬਲਜੀਤ ਸਿੰਘ ਉਰਫ ਬਿੱਲਾ ਦੀ ਬਲਾਕ ਟਾਂਡਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਹ ਰਸੂਲਪੁਰ ਮੋੜ ਨੇੜੇ ਬੁਲੇਟ ਮੋਟਰਸਾਈਕਲ ਮੁਰੰਮਤ ਦੀ ਦੁਕਾਨ ਚਲਾਉਂਦਾ ਸੀ। ਦੱਸਿਆ ਜਾ ਰਿਹਾ ਹੈ ਕਿ ਉਸਨੂੰ ਗੈਂਗਸਟਰਾਂ ਵੱਲੋਂ ਧਮਕੀਆਂ ਮਿਲੀਆਂ ਸਨ। ਇਹ ਘਟਨਾ ਕੱਲ੍ਹ ਸ਼ਾਮ 5 ਵਜੇ ਦੇ … Continue reading Crime : ਗੈਂਗਸਟਰਾਂ ਵੱਲੋਂ ਧਮਕੀਆਂ ਮਿਲਣ ‘ਤੋਂ ਬਾਅਦ ਮੋਟਰਸਾਈਕਲ ਮਕੈਨਿਕ ਦੀ ਗੋਲੀ ਮਾਰ ਕੇ ਹੱਤਿਆ