skip to content

ਬਿਆਸ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਪੰਜਾਬ ਡੈਸਕ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬਿਆਸ ਪਹੁੰਚ ਕੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਦੌਰਾਨ ਸਮਾਜਿਕ, ਅਧਿਆਤਮਿਕ ਅਤੇ ਲੋਕ ਭਲਾਈ ਨਾਲ ਜੁੜੇ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੁੱਖ ਮੰਤਰੀ ਨੇ ਸਮਾਜ ਵਿੱਚ ਸਦਭਾਵਨਾ, ਭਾਈਚਾਰਕ ਸਾਂਝ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਲਈ … Continue reading ਬਿਆਸ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ