skip to content

PM ਮੋਦੀ ਨੇ ਨਾਂਦੇੜ ਹਾਦਸੇ ‘ਚ ਹੋਈਆਂ ਮੌਤਾਂ ‘ਤੇ ਪ੍ਰਗਟਾਇਆ ਦੁੱਖ ; ਪੀੜਤ ਪਰਿਵਾਰਾਂ ਲਈ ਵਿੱਤੀ ਸਹਾਇਤਾ ਦਾ ਐਲਾਨ

Nanded Accident News : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਹੋਏ ਸੜਕ ਹਾਦਸੇ ਕਾਰਨ ਹੋਈਆਂ ਮੌਤਾਂ ‘ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਪੀੜਤਾਂ ਦੇ ਪਰਿਵਾਰਾਂ ਲਈ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਪ੍ਰਧਾਨ ਮੰਤਰੀ ਦਫ਼ਤਰ (PMO) ਨੇ ਸੋਸ਼ਲ ਮੀਡੀਆ ਪਲੇਟਫਾਰਮ ‘X’ ‘ਤੇ ਦੱਸਿਆ ਕਿ … Continue reading PM ਮੋਦੀ ਨੇ ਨਾਂਦੇੜ ਹਾਦਸੇ ‘ਚ ਹੋਈਆਂ ਮੌਤਾਂ ‘ਤੇ ਪ੍ਰਗਟਾਇਆ ਦੁੱਖ ; ਪੀੜਤ ਪਰਿਵਾਰਾਂ ਲਈ ਵਿੱਤੀ ਸਹਾਇਤਾ ਦਾ ਐਲਾਨ