skip to content

ਜਲੰਧਰ ਦੌਰੇ ਦੌਰਾਨ ਮਨੀਸ਼ ਸਿਸੋਦੀਆ ਨੇ ਕੀਤਾ ਨਾਰੀ ਨਿਕੇਤਨ ਦਾ ਨਿਰੀਖਣ, ਪ੍ਰਬੰਧਾਂ ਦੀ ਕੀਤੀ ਸ਼ਲਾਘਾ

ਨੈਸ਼ਨਲ ਡੈਸਕ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਪੰਜਾਬ ਦੇ ਪਾਰਟੀ ਇੰਚਾਰਜ ਮਨੀਸ਼ ਸਿਸੋਦੀਆ ਨੇ ਅੱਜ ਜਲੰਧਰ ਸਥਿਤ ਨਾਰੀ ਨਿਕੇਤਨ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸੰਸਥਾ ਵਿੱਚ ਰਹਿ ਰਹੀਆਂ ਲੜਕੀਆਂ ਅਤੇ ਮਹਿਲਾਵਾਂ ਲਈ ਉਪਲਬਧ ਸਹੂਲਤਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਰਹਿਣ-ਸਹਿਣ ਅਤੇ ਸਹੂਲਤਾਂ ਦਾ ਲਿਆ ਜਾਇਜ਼ਾ … Continue reading ਜਲੰਧਰ ਦੌਰੇ ਦੌਰਾਨ ਮਨੀਸ਼ ਸਿਸੋਦੀਆ ਨੇ ਕੀਤਾ ਨਾਰੀ ਨਿਕੇਤਨ ਦਾ ਨਿਰੀਖਣ, ਪ੍ਰਬੰਧਾਂ ਦੀ ਕੀਤੀ ਸ਼ਲਾਘਾ