Last Updated: November 26, 2026

Dainik Savera Times Logo

Punjab Assembly Election : ਨਵਜੋਤ ਕੌਰ ਸਿੱਧੂ ਦਾ ਵੱਡਾ ਐਲਾਨ, ਪਟਿਆਲਾ ਤੋਂ ਲੜਨਗੇ 2027 ਦੀਆਂ ਵਿਧਾਨ ਸਭਾ ਚੋਣਾਂ

1 June 2026 ਅੱਪਡੇਟ ਕੀਤਾ ਗਿਆ

Punjab Assembly Election : ਨਵਜੋਤ ਕੌਰ ਸਿੱਧੂ ਦਾ ਵੱਡਾ ਐਲਾਨ, ਪਟਿਆਲਾ ਤੋਂ ਲੜਨਗੇ 2027 ਦੀਆਂ ਵਿਧਾਨ ਸਭਾ ਚੋਣਾਂ

Navjot Kaur Sidhu : ਸਾਬਕਾ ਕ੍ਰਿਕਟਰ ਅਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਨਵਜੋਤ ਕੌਰ ਸਿੱਧੂ ਨੇ 2027 ਵਿਧਾਨ ਸਭਾ ਚੋਣ ਪਟਿਆਲਾ ਸ਼ਹਿਰੀ ਹਲਕੇ ਤੋਂ ਲੜਨ ਦਾ ਐਲਾਨ ਕੀਤਾ ਹੈ। ਉਹ ਇਹ ਚੋਣ ਆਪਣੀ ਨਵੀਂ ਗਠਤ ਕੀਤੀ ਭਾਰਤੀ ਰਾਸ਼ਟਰਵਾਦੀ ਪਾਰਟੀ ਵੱਲੋਂ ਲੜਨਗੇ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.