skip to content

ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ: ਪੰਜਾਬ ਵਿੱਚ ਅਫੀਮ ਖੇਤੀ ਨੂੰ ਕਾਨੂੰਨੀ ਕਰਨ ਦਾ ਐਲਾਨ

ਪੰਜਾਬ ਡੈਸਕ (ਦੈਨਿਕ ਸਵੇਰਾ): ਕਾਂਗਰਸ ਤੋਂ ਬਰਖ਼ਾਸਤ ਹੋਈ ਸਾਬਕਾ ਵਿਧਾਇਕਾ ਡਾ. ਨਵਜੋਤ ਕੌਰ ਸਿੱਧੂ ਨੇ ਕਿਹਾ ਹੈ ਕਿ ਜੇ ਉਹਨਾਂ ਦੀ ਨਵੀਂ ਪਾਰਟੀ BRS ਪੰਜਾਬ ਵਿੱਚ ਸੱਤਾ ਵਿੱਚ ਆਉਂਦੀ ਹੈ, ਤਾਂ ਰਾਜ ਵਿੱਚ ਅਫੀਮ ਦੀ ਖੇਤੀ ਨੂੰ ਕਾਨੂੰਨੀ ਤੌਰ ‘ਤੇ ਇਜਾਜ਼ਤ ਦਿੱਤੀ ਜਾਵੇਗੀ। ਉਹਨਾਂ ਦਾ ਮੰਨਣਾ ਹੈ ਕਿ ਅਫੀਮ ਦੀ ਖੇਤੀ ਨਾਲ ਪੰਜਾਬ ਦੀ ਆਰਥਿਕਤਾ … Continue reading ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ: ਪੰਜਾਬ ਵਿੱਚ ਅਫੀਮ ਖੇਤੀ ਨੂੰ ਕਾਨੂੰਨੀ ਕਰਨ ਦਾ ਐਲਾਨ