skip to content

ਕੋਟਾ : NEET ਪ੍ਰੀਖਿਆ ਤੋਂ ਠੀਕ ਪਹਿਲਾਂ ਵਾਪਰੀ ਘਟਨਾ ਨਾਲ ਹੜਕੰਪ,ਹੋਸਟਲ ਦੀ ਚੌਥੀ ਮੰਜ਼ਿਲ ਤੋਂ ਡਿੱਗਣ ਕਾਰਨ ਮੌਤ,ਜਾਂਚ ਜਾਰੀ

ਨੈਸ਼ਨਲ ਨਿਊਜ਼ : ਰਾਜਸਥਾਨ ਦੇ ਕੋਟਾ ਸ਼ਹਿਰ ਵਿੱਚ NEET ਦੀ ਤਿਆਰੀ ਕਰ ਰਹੇ ਇੱਕ ਵਿਦਿਆਰਥੀ ਦੀ ਦਰਦਨਾਕ ਮੌਤ ਨੇ ਪੂਰੇ ਕੋਚਿੰਗ ਹੱਬ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇੱਕ 20 ਸਾਲਾ ਵਿਦਿਆਰਥੀ ਹੋਸਟਲ ਦੀ ਚੌਥੀ ਮੰਜ਼ਿਲ ਤੋਂ ਡਿੱਗ ਗਿਆ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਅਨੁਸਾਰ ਮ੍ਰਿਤਕ ਦੀ ਪਛਾਣ ਉੱਤਰਾਖੰਡ … Continue reading ਕੋਟਾ : NEET ਪ੍ਰੀਖਿਆ ਤੋਂ ਠੀਕ ਪਹਿਲਾਂ ਵਾਪਰੀ ਘਟਨਾ ਨਾਲ ਹੜਕੰਪ,ਹੋਸਟਲ ਦੀ ਚੌਥੀ ਮੰਜ਼ਿਲ ਤੋਂ ਡਿੱਗਣ ਕਾਰਨ ਮੌਤ,ਜਾਂਚ ਜਾਰੀ