skip to content

NEET-UG 2026 ਪੇਪਰ ਲੀਕ ਮਾਮਲੇ ਵਿੱਚ ਵੱਡੀ ਕਾਰਵਾਈ, ਮੁੱਖ ਦੋਸ਼ੀ ਮਨੀਸ਼ਾ ਮੰਢਾਰੇ ਗ੍ਰਿਫ਼ਤਾਰ

ਦੇਸ਼ ਭਰ ਵਿੱਚ ਚਰਚਾ ਦਾ ਵਿਸ਼ਾ ਬਣੇ NEET-UG 2026 ਪੇਪਰ ਲੀਕ ਮਾਮਲੇ ਵਿੱਚ ਕੇਂਦਰੀ ਜਾਂਚ ਬਿਊਰੋ (CBI) ਨੇ ਵੱਡੀ ਕਾਰਵਾਈ ਕਰਦਿਆਂ ਮੁੱਖ ਦੋਸ਼ੀ ਮਨੀਸ਼ਾ ਗੁਰੂਨਾਥ ਮੰਢਾਰੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੀਬੀਆਈ ਦੀ ਟੀਮ ਮਨੀਸ਼ਾ ਮੰਢਾਰੇ ਨੂੰ ਪੁੱਛਗਿੱਛ ਤੋਂ ਬਾਅਦ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿੱਚ ਲੈ ਕੇ ਪਹੁੰਚੀ, ਜਿੱਥੇ ਉਸਨੂੰ ਸੀਬੀਆਈ ਜੱਜ ਦੇ ਸਾਹਮਣੇ … Continue reading NEET-UG 2026 ਪੇਪਰ ਲੀਕ ਮਾਮਲੇ ਵਿੱਚ ਵੱਡੀ ਕਾਰਵਾਈ, ਮੁੱਖ ਦੋਸ਼ੀ ਮਨੀਸ਼ਾ ਮੰਢਾਰੇ ਗ੍ਰਿਫ਼ਤਾਰ