skip to content

ਪੰਜਾਬ ਵਿੱਚ 1 ਜੁਲਾਈ ਤੋਂ ਲਾਗੂ ਹੋਵੇਗੀ ਨਵੀਂ ਪੇਂਡੂ ਰੁਜ਼ਗਾਰ ਯੋਜਨਾ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੇ ਨਵੇਂ ਪੇਂਡੂ ਰੁਜ਼ਗਾਰ ਕਾਨੂੰਨ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਨਾਲ 1 ਜੁਲਾਈ 2026 ਤੋਂ ਵਿਕਸਿਤ ਭਾਰਤ–ਗਾਰੰਟੀ ਫਾਰ ਰੁਜ਼ਗਾਰ ਐਂਡ ਆਜੀਵਿਕਾ ਮਿਸ਼ਨ (ਗ੍ਰਾਮੀਣ) (VB-GRAM-G) ਯੋਜਨਾ ਸੂਬੇ ਵਿੱਚ ਲਾਗੂ ਹੋ ਜਾਵੇਗੀ। ਇਹ ਨਵੀਂ ਪ੍ਰਣਾਲੀ ਪਹਿਲਾਂ ਚੱਲ ਰਹੀ ਮਨਰੇਗਾ ਯੋਜਨਾ ਦੀ ਥਾਂ ਲਵੇਗੀ। ਇਹ ਫ਼ੈਸਲਾ ਇਸ ਲਈ … Continue reading ਪੰਜਾਬ ਵਿੱਚ 1 ਜੁਲਾਈ ਤੋਂ ਲਾਗੂ ਹੋਵੇਗੀ ਨਵੀਂ ਪੇਂਡੂ ਰੁਜ਼ਗਾਰ ਯੋਜਨਾ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ