skip to content

ਸਭ ਤੋਂ ਘੱਟ ਉਮਰ ਦੇ BJP ਦੇ ਨਵੇਂ ਕੌਮੀ ਕਾਰਜਕਾਰੀ ਪ੍ਰਧਾਨ ਬਣੇ ਨਿਤਿਨ ਨਬੀਨ, ਜਾਣੋ ਕੌਣ ਹਨ ਮੰਤਰੀ ਨਬੀਨ ?

Nitin Nabin Sinha New BJP President : ਭਾਰਤੀ ਜਨਤਾ ਪਾਰਟੀ ਨੇ ਇੱਕ ਵੱਡਾ ਸੰਗਠਨਾਤਮਕ ਫੈਸਲਾ ਲਿਆ ਹੈ, ਜਿਸ ਵਿੱਚ ਬਿਹਾਰ ਸਰਕਾਰ ਦੇ ਮੰਤਰੀ ਨਿਤਿਨ ਨਬੀਨ (45) ਨੂੰ ਪਾਰਟੀ ਦਾ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨੂੰ ਬਿਹਾਰ ਦੇ ਨਾਲ-ਨਾਲ ਰਾਸ਼ਟਰੀ ਰਾਜਨੀਤੀ ਵਿੱਚ ਭਾਜਪਾ ਦੀ ਰਣਨੀਤਕ ਮਜ਼ਬੂਤੀ ਵਜੋਂ ਦੇਖਿਆ ਜਾ ਰਿਹਾ ਹੈ। ਪਾਰਟੀ … Continue reading ਸਭ ਤੋਂ ਘੱਟ ਉਮਰ ਦੇ BJP ਦੇ ਨਵੇਂ ਕੌਮੀ ਕਾਰਜਕਾਰੀ ਪ੍ਰਧਾਨ ਬਣੇ ਨਿਤਿਨ ਨਬੀਨ, ਜਾਣੋ ਕੌਣ ਹਨ ਮੰਤਰੀ ਨਬੀਨ ?