SC ਅਤੇ OBC ਵਿਦਿਆਰਥੀਆਂ ਲਈ ਖੁਸ਼ਖ਼ਬਰੀ, ਕੇਂਦਰ ਨੇ ਸਕਾਲਰਸ਼ਿਪ ਨਿਯਮਾਂ ਵਿੱਚ ਕੀਤਾ ਵੱਡਾ ਬਦਲਾਅ
ਨਵੀਂ ਦਿੱਲੀ: ਕੇਂਦਰ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਨੇ SC (ਅਨੁਸੂਚਿਤ ਜਾਤੀ) ਅਤੇ OBC (ਹੋਰ ਪੱਛੜੀਆਂ ਸ਼੍ਰੇਣੀਆਂ) ਦੇ ਵਿਦਿਆਰਥੀਆਂ ਲਈ ਸਕਾਲਰਸ਼ਿਪ (ਵਜ਼ੀਫ਼ਾ) ਪ੍ਰਕਿਰਿਆ ਨੂੰ ਬਹੁਤ ਸੌਖਾ ਕਰ ਦਿੱਤਾ ਹੈ। ਹੁਣ ਪ੍ਰੀ-ਮੈਟ੍ਰਿਕ ਅਤੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਲਈ ਡੋਮੀਸਾਈਲ ਸਰਟੀਫਿਕੇਟ (Domicile certificate) (ਰਿਹਾਇਸ਼ੀ ਸਰਟੀਫਿਕੇਟ) ਜਮ੍ਹਾ ਕਰਾਉਣਾ ਲਾਜ਼ਮੀ ਨਹੀਂ ਹੋਵੇਗਾ। ਇਸ ਫੈਸਲੇ ਨਾਲ ਜੁੜੀਆਂ ਮੁੱਖ ਗੱਲਾਂ ਹੇਠਾਂ … Continue reading SC ਅਤੇ OBC ਵਿਦਿਆਰਥੀਆਂ ਲਈ ਖੁਸ਼ਖ਼ਬਰੀ, ਕੇਂਦਰ ਨੇ ਸਕਾਲਰਸ਼ਿਪ ਨਿਯਮਾਂ ਵਿੱਚ ਕੀਤਾ ਵੱਡਾ ਬਦਲਾਅ
Copy and paste this URL into your WordPress site to embed
Copy and paste this code into your site to embed