skip to content

ਨੋਇਡਾ ਦੀ ਰਿਹਾਇਸ਼ੀ ਇਮਾਰਤ ‘ਚ ਭਿਆਨਕ ਅੱਗ, 50 ਲੋਕਾਂ ਦਾ ਰੈਸਕਿਊ; 2 ਹਸਪਤਾਲ ਦਾਖ਼ਲ

ਨਵੀਂ ਦਿੱਲੀ ਨਿਊਜ਼ :ਮਮੁਰਾ ਪਿੰਡ ਦੀ ਇੱਕ ਬਹੁ-ਮੰਜ਼ਿਲਾ ਰਿਹਾਇਸ਼ੀ ਇਮਾਰਤ ਵਿੱਚ ਅਚਾਨਕ ਅੱਗ ਲੱਗਣ ਨਾਲ ਹਫ਼ੜਾ-ਦਫ਼ੜੀ ਮਚ ਗਈ। ਘਟਨਾ ਸਮੇਂ ਇਮਾਰਤ ਵਿੱਚ ਕਰੀਬ 50 ਲੋਕ ਮੌਜੂਦ ਸਨ, ਜੋ ਧੂੰਏਂ ਅਤੇ ਅੱਗ ਦੀਆਂ ਲਪਟਾਂ ਵਿਚ ਫਸ ਗਏ ਸਨ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਬਚਾਅ ਕਾਰਵਾਈ ਸ਼ੁਰੂ ਕੀਤੀ। ਜਾਣਕਾਰੀ ਮੁਤਾਬਕ ਇਮਾਰਤ … Continue reading ਨੋਇਡਾ ਦੀ ਰਿਹਾਇਸ਼ੀ ਇਮਾਰਤ ‘ਚ ਭਿਆਨਕ ਅੱਗ, 50 ਲੋਕਾਂ ਦਾ ਰੈਸਕਿਊ; 2 ਹਸਪਤਾਲ ਦਾਖ਼ਲ