skip to content

UPSC ਨੇ 2026 ਲਈ 933 ਅਸਾਮੀਆਂ ਦਾ ਨੋਟੀਫਿਕੇਸ਼ਨ ਕੀਤਾ ਜਾਰੀ

ਨੈਸ਼ਨਲ ਡੈਸਕ:  ਨਵੀਂ ਦਿੱਲੀ ਤੋਂ ਮਿਲੀ ਜਾਣਕਾਰੀ ਅਨੁਸਾਰ ਸੰਘ ਲੋਕ ਸੇਵਾ ਆਯੋਗ ਵੱਲੋਂ 2026 ਦੀ ਸਿਵਲ ਸੇਵਾ ਅਤੇ ਭਾਰਤੀ ਵਣ ਸੇਵਾ ਦੀ ਪ੍ਰੀਖਿਆ ਲਈ ਅਧਿਕਾਰਿਕ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਜਿਸ ਨਾਲ ਪ੍ਰਸ਼ਾਸਨਿਕ ਖੇਤਰ ਵਿੱਚ ਕਰੀਅਰ ਬਣਾਉਣ ਦੇ ਇੱਛੁਕ ਉਮੀਦਵਾਰਾਂ ਲਈ ਇੱਕ ਵੱਡਾ ਮੌਕਾ ਉਪਲਬਧ ਹੋਇਆ ਹੈ। ਇਹ ਨੋਟੀਫਿਕੇਸ਼ਨ ਉਨ੍ਹਾਂ ਵਿਦਿਆਰਥੀਆਂ ਲਈ ਖਾਸ ਤੌਰ … Continue reading UPSC ਨੇ 2026 ਲਈ 933 ਅਸਾਮੀਆਂ ਦਾ ਨੋਟੀਫਿਕੇਸ਼ਨ ਕੀਤਾ ਜਾਰੀ