skip to content

Instagram ਤੁਰੰਤ ਹਟਾਏ ਬੱਚਿਆਂ ਨਾਲ ਜੁੜੇ ਇਤਰਾਜ਼ਯੋਗ ਇਸ਼ਤਿਹਾਰ ਤੇ ਕੰਟੈਂਟ ; ਕੇਂਦਰ ਸਰਕਾਰ ਨੇ ਜਾਰੀ ਕੀਤਾ ਹੁਕਮ

Objectionable Content on Instagram : ਕੇਂਦਰ ਸਰਕਾਰ ਨੇ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ‘ਤੇ Child Sexual Exploitative and Abuse Material- CSEAM (CSEAM) ਨਾਲ ਸਬੰਧਤ ਭੁਗਤਾਨ ਕੀਤੇ ਇਸ਼ਤਿਹਾਰਾਂ ਤੇ ਸਮੱਗਰੀ ਪ੍ਰਤੀ ਸਖ਼ਤ ਰੁਖ਼ ਅਪਣਾਇਆ ਹੈ ਅਤੇ ਮੈਟਾ ਨੂੰ ਉਨ੍ਹਾਂ ਨੂੰ ਤੁਰੰਤ ਹਟਾਉਣ ਦੇ ਨਿਰਦੇਸ਼ ਦਿੱਤੇ ਹਨ। ਸੂਤਰਾਂ ਅਨੁਸਾਰ, ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ (MeitY) ਨੇ ਮੈਟਾ ਨੂੰ … Continue reading Instagram ਤੁਰੰਤ ਹਟਾਏ ਬੱਚਿਆਂ ਨਾਲ ਜੁੜੇ ਇਤਰਾਜ਼ਯੋਗ ਇਸ਼ਤਿਹਾਰ ਤੇ ਕੰਟੈਂਟ ; ਕੇਂਦਰ ਸਰਕਾਰ ਨੇ ਜਾਰੀ ਕੀਤਾ ਹੁਕਮ