skip to content

ਓਮਾਨ ਦੇ ਤੱਟ ਨੇੜੇ ਭਾਰਤੀ ਝੰਡੇ ਵਾਲੇ ਮਾਲਵਾਹਕ ਜਹਾਜ਼ ‘ਤੇ ਹਮਲਾ ; ਇੱਕ ਮਲਾਹ ਦੀ ਮੌਤ

Oman Coast Ship Attack : ਓਮਾਨ ਦੇ ਤੱਟ ਨੇੜੇ ਭਾਰਤੀ ਝੰਡੇ ਵਾਲੇ ਇੱਕ ਮਾਲਵਾਹਕ ਜਹਾਜ਼ ‘ਤੇ ਹਮਲਾ ਕੀਤਾ ਗਿਆ ਹੈ। ਇਸ ਘਟਨਾ ਵਿੱਚ ਇੱਕ ਭਾਰਤੀ ਮਲਾਹ ਦੀ ਮੌਤ ਹੋ ਗਈ, ਜਦਕਿ ਜਹਾਜ਼ ‘ਤੇ ਸਵਾਰ 13 ਹੋਰ ਵਿਅਕਤੀਆਂ ਨੂੰ ਸੁਰੱਖਿਅਤ ਬਚਾ ਲਿਆ। ਕੇਂਦਰੀ ਬੰਦਰਗਾਹ, ਜਹਾਜ਼ਰਾਨੀ ਅਤੇ ਜਲ ਮਾਰਗ ਮੰਤਰੀ, ਸਰਬਾਨੰਦ ਸੋਨੋਵਾਲ ਨੇ ਦੱਸਿਆ ਕਿ ਸੋਮਵਾਰ ਨੂੰ … Continue reading ਓਮਾਨ ਦੇ ਤੱਟ ਨੇੜੇ ਭਾਰਤੀ ਝੰਡੇ ਵਾਲੇ ਮਾਲਵਾਹਕ ਜਹਾਜ਼ ‘ਤੇ ਹਮਲਾ ; ਇੱਕ ਮਲਾਹ ਦੀ ਮੌਤ