skip to content

ਆਪਰੇਸ਼ਨ ਬਲੂ ਸਟਾਰ ਦੀਆਂ ਜਬਤ ਵਸਤਾਂ ਕਿੱਥੇ ਗਾਇਬ? ਹਾਈਕੋਰਟ ਨੇ ਕੇਂਦਰ ਤੇ ਪੰਜਾਬ ਤੋਂ ਜਵਾਬ ਤਲਬ ਕੀਤਾ

PUNJAB DESK: ਆਪਰੇਸ਼ਨ ਬਲੂ ਸਟਾਰ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੀਆਂ ਲਾਇਬ੍ਰੇਰੀਆਂ ਅਤੇ ਅਜਾਇਬ ਘਰਾਂ ਤੋਂ ਜ਼ਬਤ ਕੀਤੀਆਂ ਗਈਆਂ ਕੀਮਤੀ ਵਸਤਾਂ — ਜਿਵੇਂ ਹੱਥ-ਲਿਖਤਾਂ, ਧਾਰਮਿਕ ਗ੍ਰੰਥ, ਇਤਿਹਾਸਕ ਦਸਤਾਵੇਜ਼, ਸਾਹਿਤ ਅਤੇ ਹੋਰ ਚੀਜ਼ਾਂ — ਬਾਰੇ ਜਾਣਕਾਰੀ ਸਾਂਝੀ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। … Continue reading ਆਪਰੇਸ਼ਨ ਬਲੂ ਸਟਾਰ ਦੀਆਂ ਜਬਤ ਵਸਤਾਂ ਕਿੱਥੇ ਗਾਇਬ? ਹਾਈਕੋਰਟ ਨੇ ਕੇਂਦਰ ਤੇ ਪੰਜਾਬ ਤੋਂ ਜਵਾਬ ਤਲਬ ਕੀਤਾ