skip to content

72 ਘੰਟਿਆਂ ਵਾਲਾ ਪੰਜਾਬ ਪੁਲਿਸ ਦਾ ਗੈਂਗਸਟਰਾਂ ਖਿਲਾਫ ‘Operation Prahar’, ਡੀਜੀਪੀ ਦੀ ਲੋਕਾਂ ਨੂੰ ਇਹ ਅਪੀਲ

Operation Prahar News : ਪੰਜਾਬ ਪੁਲਿਸ ਵੱਲੋਂ ਹੁਣ ਸੂਬੇ ਭਰ ’ਚ ਗੈਂਗਸਟਰ ਖਿਲਾਫ 72 ਘੰਟੇ ਦਾ ਆਪ੍ਰੇਸ਼ਨ ਪ੍ਰਹਾਰ ਸ਼ੁਰੂ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਫੀਲਡ ਵਿੱਚ 2,000 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ, ਜੋ ਸੂਬੇ ਭਰ ਵਿੱਚ ਗੈਂਗਸਟਰਾਂ, ਉਨ੍ਹਾਂ ਦੇ … Continue reading 72 ਘੰਟਿਆਂ ਵਾਲਾ ਪੰਜਾਬ ਪੁਲਿਸ ਦਾ ਗੈਂਗਸਟਰਾਂ ਖਿਲਾਫ ‘Operation Prahar’, ਡੀਜੀਪੀ ਦੀ ਲੋਕਾਂ ਨੂੰ ਇਹ ਅਪੀਲ