skip to content

ਭਾਰਤ-ਪਾਕਿਸਤਾਨ ਦੇ 100 ਤੋਂ ਵੱਧ ਪ੍ਰਮੁੱਖ ਨਾਗਰਿਕਾਂ ਨੇ ਸ਼ਾਂਤੀ ਅਤੇ ਗੱਲਬਾਤ ਦੀ ਕੀਤੀ ਅਪੀਲ

ਭਾਰਤ ਅਤੇ ਪਾਕਿਸਤਾਨ ਦੇ 100 ਤੋਂ ਵੱਧ ਪ੍ਰਮੁੱਖ ਨਾਗਰਿਕਾਂ ਨੇ ਦੋਵੇਂ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਨੂੰ ਸਾਂਝਾ ਪੱਤਰ ਲਿਖ ਕੇ ਆਪਸੀ ਤਣਾਅ ਘਟਾਉਣ ਅਤੇ ਗੱਲਬਾਤ ਦੀ ਪ੍ਰਕਿਰਿਆ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਲਗਾਤਾਰ ਤਣਾਅ ਕਾਰਨ ਦੋਵੇਂ ਦੇਸ਼ਾਂ ਦੇ ਨੌਜਵਾਨ ਬਿਹਤਰ ਮੌਕਿਆਂ, ਰੁਜ਼ਗਾਰ ਅਤੇ ਸੁਰੱਖਿਅਤ ਭਵਿੱਖ ਤੋਂ ਵਾਂਝੇ … Continue reading ਭਾਰਤ-ਪਾਕਿਸਤਾਨ ਦੇ 100 ਤੋਂ ਵੱਧ ਪ੍ਰਮੁੱਖ ਨਾਗਰਿਕਾਂ ਨੇ ਸ਼ਾਂਤੀ ਅਤੇ ਗੱਲਬਾਤ ਦੀ ਕੀਤੀ ਅਪੀਲ