skip to content

ਪਠਾਨਕੋਟ ਪੁਲਿਸ ਨੇ Pakistan-Backed Espionage Network ਦਾ ਕੀਤਾ ਪਰਦਾਫਾਸ਼, ਪੰਜ ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਡੈਸਕ : ਪਠਾਨਕੋਟ ਵਿੱਚ ਪੁਲਿਸ ਨੇ ਇੱਕ ਵੱਡੇ ਜਾਸੂਸੀ ਨੈੱਟਵਰਕ ‘ਤੇ ਕਾਰਵਾਈ ਕਰਦੇ ਹੋਏ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਦੇ ਅਨੁਸਾਰ, ਕੁਝ ਦੋਸ਼ੀ ਪਾਕਿਸਤਾਨ ਦੀ ਖੁਫੀਆ ਏਜੰਸੀ, ਆਈਐਸਆਈ ਦੇ ਇਸ਼ਾਰੇ ‘ਤੇ ਭਾਰਤੀ ਫੌਜ ਅਤੇ ਸੁਰੱਖਿਆ ਬਲਾਂ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕਰ ਰਹੇ ਸਨ। ਇਸ ਮਾਮਲੇ ਵਿੱਚ ਹੁਣ ਤੱਕ ਪੰਜ ਲੋਕਾਂ ਨੂੰ … Continue reading ਪਠਾਨਕੋਟ ਪੁਲਿਸ ਨੇ Pakistan-Backed Espionage Network ਦਾ ਕੀਤਾ ਪਰਦਾਫਾਸ਼, ਪੰਜ ਮੁਲਜ਼ਮ ਗ੍ਰਿਫ਼ਤਾਰ