skip to content

ਸਵੇਰੇ-ਸਵੇਰੇ ਵਾਪਰਿਆ ਭਿਆਨਕ ਸੜਕ ਹਾਦਸਾ : ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ ; 40 ਸਵਾਰੀਆਂ ਦੀ ਮੌਤ

Pakistan Bus Accident : ਪਾਕਿਸਤਾਨ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਖੈਬਰ ਪਖਤੂਨਖਵਾ ਤੇ ਬਲੋਚਿਸਤਾਨ ਦੀ ਸਰਹੱਦ ਨੇੜੇ ਇੱਕ ਤੇਜ਼ ਰਫ਼ਤਾਰ ਯਾਤਰੀ ਬੱਸ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਅੱਠ ਹੋਰ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ … Continue reading ਸਵੇਰੇ-ਸਵੇਰੇ ਵਾਪਰਿਆ ਭਿਆਨਕ ਸੜਕ ਹਾਦਸਾ : ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ ; 40 ਸਵਾਰੀਆਂ ਦੀ ਮੌਤ