skip to content

ਪਾਕਿ ਦੀ ਡਰੋਨ ਚਾਲ ਨਾਕਾਮ ; ਹਥਿਆਰਾਂ ਦੀ ਵੱਡੀ ਖੇਪ ਬਰਾਮਦ ; 15 ਅਗਸਤ ਤੋਂ ਪਹਿਲਾਂ ਸੁਰੱਖਿਆ ਏਜੰਸੀਆਂ ਅਲਰਟ

Pakistan Drone Smuggling : ਖਾਲੜਾ ਸੈਕਟਰ ਵਿੱਚ ਤਾਇਨਾਤ ਬੀਐਸਐਫ ਦੀ 142ਵੀਂ ਬਟਾਲੀਅਨ ਦੇ ਜਵਾਨਾਂ ਨੇ ਬੀਤੀ ਰਾਤ ਨੂੰ ਬੀਓਪੀ ਮੰਗਲੀ ਚੌਕੀ ਦੇ ਨੇੜੇ ਡਰੋਨ ਦੀ ਗਤੀਵਿਧੀ ਦਾ ਪਤਾ ਲਗਾਇਆ। ਉਨ੍ਹਾਂ ਨੇ ਪਾਕਿਸਤਾਨੀ ਪਾਸੇ ਤੋਂ ਤਿੰਨ ਡਰੋਨ ਆਉਂਦੇ ਦੇਖੇ। ਬੀਐਸਐਫ ਨੇ ਪੂਰੇ ਖੇਤਰ ਵਿੱਚ ਇੱਕ ਤਲਾਸ਼ੀ ਮੁਹਿੰਮ ਚਲਾਈ, ਜਿਸਦੇ ਨਤੀਜੇ ਵਜੋਂ ਵੱਡੀ ਮਾਤਰਾ ਵਿੱਚ ਹਥਿਆਰ ਬਰਾਮਦ … Continue reading ਪਾਕਿ ਦੀ ਡਰੋਨ ਚਾਲ ਨਾਕਾਮ ; ਹਥਿਆਰਾਂ ਦੀ ਵੱਡੀ ਖੇਪ ਬਰਾਮਦ ; 15 ਅਗਸਤ ਤੋਂ ਪਹਿਲਾਂ ਸੁਰੱਖਿਆ ਏਜੰਸੀਆਂ ਅਲਰਟ