Punjab News
Punjab News

Panchayat Elections : ਕਲਾਨੌਰ ਵਿੱਚ ਪੰਚਾਇਤੀ ਚੋਣਾਂ ਨਾ ਹੋਣ ਕਾਰਨ, ਕਲਾਨੌਰ ਦੇ ਨੌਜਵਾਨ ਮਹਿਕਪ੍ਰੀਤ ਸਿੰਘ ਬਾਜਵਾ ਵੱਲੋਂ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਲੋਕ ਹਿੱਤ ਪਟੀਸ਼ਨ (PIL) ਦਾਇਰ ਕੀਤੀ ਗਈ। ਇਸ ‘ਤੇ ਮਾਨਯੋਗ ਹਾਈਕੋਰਟ ਨੇ ਸੰਬੰਧਿਤ ਅਧਿਕਾਰੀਆਂ ਨੂੰ ਪੁੱਛਿਆ ਕਿ ਪੰਚਾਇਤੀ ਚੋਣਾਂ ਨਾ ਹੋਣ ਦਾ ਕਾਰਨ ਕੀ ਹੈ।