Panchayat Elections : ਕਲਾਨੌਰ ਵਿੱਚ ਪੰਚਾਇਤੀ ਚੋਣਾਂ ਨਾ ਹੋਣ ਕਾਰਨ, ਕਲਾਨੌਰ ਦੇ ਨੌਜਵਾਨ ਮਹਿਕਪ੍ਰੀਤ ਸਿੰਘ ਬਾਜਵਾ ਵੱਲੋਂ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਲੋਕ ਹਿੱਤ ਪਟੀਸ਼ਨ (PIL) ਦਾਇਰ ਕੀਤੀ ਗਈ। ਇਸ ‘ਤੇ ਮਾਨਯੋਗ ਹਾਈਕੋਰਟ ਨੇ ਸੰਬੰਧਿਤ ਅਧਿਕਾਰੀਆਂ ਨੂੰ ਪੁੱਛਿਆ ਕਿ ਪੰਚਾਇਤੀ ਚੋਣਾਂ ਨਾ ਹੋਣ ਦਾ ਕਾਰਨ ਕੀ ਹੈ।
Panchayat Elections : Kalanaur ‘ਚ ਪੰਚਾਇਤੀ ਚੋਣਾਂ ਨਾ ਹੋਣ ‘ਤੇ ਨੌਜਵਾਨਾਂ ਨੇ ਪੰਜਾਬ ਹਰਿਆਣਾ ਹਾਈਕੋਰਟ ‘ਚ ਦਾਇਰ ਕਰਵਾਈ ਪਟੀਸ਼ਨ

Punjab News
