skip to content

ਰਾਜਪੁਰਾ ਰੇਲਵੇ ਟਰੈਕ ਧਮਾਕੇ ਤੋਂ ਬਾਅਦ ਦਹਿਸ਼ਤ: ਪਟਿਆਲਾ ਦੇ ਸਕੂਲ ਨੂੰ ਮਿਲੀ ਧਮਕੀ, ਮਾਪਿਆਂ ਵਿੱਚ ਚਿੰਤਾ ਦਾ ਮਾਹੌਲ

PUNJAB NEWS : ਪੰਜਾਬ ਵਿੱਚ ਸੁਰੱਖਿਆ ਸਥਿਤੀ ਨੂੰ ਲੈ ਕੇ ਚਿੰਤਾ ਵਧਾਉਣ ਵਾਲੀਆਂ ਘਟਨਾਵਾਂ ਦੀ ਲੜੀ ਇਕ ਵਾਰ ਫਿਰ ਸਾਹਮਣੇ ਆਈ ਹੈ। ਹਾਲ ਹੀ ਵਿੱਚ ਰਾਜਪੁਰਾ ਰੇਲਵੇ ਟਰੈਕ ‘ਤੇ ਹੋਏ ਧਮਾਕੇ ਤੋਂ ਬਾਅਦ ਹੁਣ ਪਟਿਆਲਾ ਦੇ ਇੱਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਨਾਲ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਤਾਜ਼ਾ … Continue reading ਰਾਜਪੁਰਾ ਰੇਲਵੇ ਟਰੈਕ ਧਮਾਕੇ ਤੋਂ ਬਾਅਦ ਦਹਿਸ਼ਤ: ਪਟਿਆਲਾ ਦੇ ਸਕੂਲ ਨੂੰ ਮਿਲੀ ਧਮਕੀ, ਮਾਪਿਆਂ ਵਿੱਚ ਚਿੰਤਾ ਦਾ ਮਾਹੌਲ