“ਪੰਥ ਬਚਾਓ, ਪੰਜਾਬ ਬਚਾਓ” ਮੁਹਿੰਮ ਤੇਜ਼ — ਮਜੀਠਾ ‘ਚ ਵੱਡੀ ਪੰਥਕ ਕਾਨਫਰੰਸ ਦਾ ਆਯੋਜਨ

ਪੰਜਾਬ ਡੈਸਕ (ਦੈਨਿਕ ਸਵੇਰਾ): ਅਕਾਲੀ ਦਲ ਵਾਰਿਸ ਵੱਲੋਂ ਚਲਾਏ ਜਾ ਰਹੇ “ਪੰਥ ਬਚਾਓ, ਪੰਜਾਬ ਬਚਾਓ” ਮੁਹਿੰਮ ਦੇ ਤਹਿਤ ਅੱਜ ਹਲਕਾ ਮਜੀਠਾ ਦੇ ਗੁਰਦੁਆਰਾ ਭਗਤ ਨਾਮਦੇਵ ਜੀ, ਮਰੜੀ ਕਲਾਂ ਵਿੱਚ ਇੱਕ ਖ਼ਾਸ ਪੰਥਕ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੀ ਅਗਵਾਈ ਹਲਕੇ ਦੇ ਸੇਵਾਦਾਰ ਨਾਥਇੰਦਰ ਸਿੰਘ ਨੇ ਕੀਤੀ। ਕਾਨਫਰੰਸ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ … Continue reading “ਪੰਥ ਬਚਾਓ, ਪੰਜਾਬ ਬਚਾਓ” ਮੁਹਿੰਮ ਤੇਜ਼ — ਮਜੀਠਾ ‘ਚ ਵੱਡੀ ਪੰਥਕ ਕਾਨਫਰੰਸ ਦਾ ਆਯੋਜਨ