skip to content

ਪੰਜਾਬੀ ਗਾਇਕ ਪਰਮੀਸ਼ ਵਰਮਾ ਗੋਲੀਕਾਂਡ ‘ਚ ਅਦਾਲਤ ਦਾ ਸਖ਼ਤ ਰੁਖ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ

Parmish Verma Firing Case : ਪੰਜਾਬੀ ਗਾਇਕ ਪਰਮੀਸ਼ ਵਰਮਾ ਗੋਲੀਬਾਰੀ ਮਾਮਲੇ ਵਿੱਚ ਮੋਹਾਲੀ ਅਦਾਲਤ (Mohali Court) ਨੇ ਸਖਤ ਰੁਖ਼ ਅਖਤਿਆਰ ਕੀਤਾ ਹੈ। ਮਾਮਲੇ ‘ਚ ਗਵਾਹੀਆਂ ਨਾ ਹੋਣ ਦੇ ਚੱਲਦਿਆਂ ਅਦਾਲਤ ਨੇ ਡੀ.ਆਈ.ਜੀ. ਰੂਪਨਗਰ ਨੂੰ ਗਵਾਹਾਂ ਦੀਆਂ ਗਵਾਹੀਆਂ ਮੁਕੰਮਲ ਕਰਵਾਉਣ ਲਈ ਆਖ਼ਰੀ ਮੌਕਾ ਦਿੱਤਾ ਹੈ। ਮਾਮਲੇ ਦੀ ਅਗਲੀ ਸੁਣਵਾਈ ਹੁਣ 17 ਸਤੰਬਰ ਨੂੰ ਹੋਵੇਗੀ। ਦੱਸ ਦੇਈਏ … Continue reading ਪੰਜਾਬੀ ਗਾਇਕ ਪਰਮੀਸ਼ ਵਰਮਾ ਗੋਲੀਕਾਂਡ ‘ਚ ਅਦਾਲਤ ਦਾ ਸਖ਼ਤ ਰੁਖ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ