skip to content

ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਬੋਲੇ ਅਮਿਤ ਸ਼ਾਹ, ਕਿਹਾ- ‘ਦਿਨ-ਦਿਹਾੜੇ ਹੋਇਆ ਕਤਲ, ਪੰਜਾਬ ਸਰਕਾਰ ਤੋਂ ਲਿਆ ਜਾਵੇਗਾ ਜਵਾਬ !’

Parvinder Jhota Murder Case : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਪੰਜਾਬ ਵਿੱਚ ਪਰਵਿੰਦਰ ਝੋਟਾ ਦੇ ਕਤਲ ਅਤੇ ਸੰਗਰੂਰ ਵਿੱਚ ਗੁਲਜ਼ਾਰ ਦੀ ਖੁਦਕੁਸ਼ੀ ਦੇ ਮਾਮਲੇ ਸਬੰਧੀ ਪੰਜਾਬ ਸਰਕਾਰ ਤੋਂ ਸਪੱਸ਼ਟੀਕਰਨ ਮੰਗੇਗੀ। ਸੋਸ਼ਲ ਮੀਡੀਆ (X) ‘ਤੇ ਇੱਕ ਪੋਸਟ ਵਿੱਚ, ਸ਼ਾਹ ਨੇ ਲਿਖਿਆ : ਪੰਜਾਬ ਅੱਜ ਨਸ਼ੇ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ … Continue reading ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਬੋਲੇ ਅਮਿਤ ਸ਼ਾਹ, ਕਿਹਾ- ‘ਦਿਨ-ਦਿਹਾੜੇ ਹੋਇਆ ਕਤਲ, ਪੰਜਾਬ ਸਰਕਾਰ ਤੋਂ ਲਿਆ ਜਾਵੇਗਾ ਜਵਾਬ !’