skip to content

ਪਾਸਪੋਰਟ ਨਾਗਰਿਕਤਾ ਦਾ ਸਬੂਤ ਕਿਉਂ ਨਹੀਂ? ਹਾਈ ਕੋਰਟ ਦੇ ਫੈਸਲੇ ਨੇ ਕੀਤਾ ਸਪੱਸ਼ਟ

ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੇ ਇੱਕ ਵਾਰ ਫਿਰ ਸਪੱਸ਼ਟ ਕੀਤਾ ਹੈ ਕਿ ਪਾਸਪੋਰਟ ਨਾਗਰਿਕਤਾ ਦਾ ਸਬੂਤ ਨਹੀਂ, ਸਗੋਂ ਇੱਕ ਯਾਤਰਾ ਦਸਤਾਵੇਜ਼ ਹੈ। ਇਸ ਬਿਆਨ ਤੋਂ ਬਾਅਦ ਕਈ ਸਵਾਲ ਉੱਠੇ ਹਨ, ਕਿਉਂਕਿ ਪਾਸਪੋਰਟ ਜਾਰੀ ਕਰਨ ਤੋਂ ਪਹਿਲਾਂ ਵਿਸਤ੍ਰਿਤ ਜਾਂਚ ਅਤੇ ਪੁਲਿਸ ਤਸਦੀਕ ਕੀਤੀ ਜਾਂਦੀ ਹੈ। ਹਾਲਾਂਕਿ, ਕਾਨੂੰਨੀ ਤੌਰ ‘ਤੇ ਪਾਸਪੋਰਟ ਨੂੰ ਨਾਗਰਿਕਤਾ ਸਾਬਤ ਕਰਨ ਵਾਲਾ … Continue reading ਪਾਸਪੋਰਟ ਨਾਗਰਿਕਤਾ ਦਾ ਸਬੂਤ ਕਿਉਂ ਨਹੀਂ? ਹਾਈ ਕੋਰਟ ਦੇ ਫੈਸਲੇ ਨੇ ਕੀਤਾ ਸਪੱਸ਼ਟ