skip to content

Unemployed Linemen Protest: ਪੁਲਿਸ ਕਾਰਵਾਈ ਦੇ ਬਾਵਜੂਦ ਪਿੱਛੇ ਨਾ ਹਟੇ ਬੇਰੁਜ਼ਗਾਰ ਲਾਈਨਮੈਨ, ਪੰਜ ਨੌਜਵਾਨ ਟਾਵਰ ‘ਤੇ ਚੜ੍ਹੇ

Apprentice Linemen Protest: ਪਟਿਆਲਾ ਦੇ ਭੇਦਪੁਰਾ ਪਿੰਡ ਵਿੱਚ 2,600 ਅਪ੍ਰੈਂਟਿਸ ਲਾਈਨਮੈਨਾਂ ਵੱਲੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਯੂਨੀਅਨ ਪ੍ਰਧਾਨ ਸੁਰਿੰਦਰ ਸਿੰਘ ਸਮੇਤ 30 ਤੋਂ ਵੱਧ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਨ੍ਹਾਂ ਵਿੱਚੋਂ ਕੁਝ ਨੌਜਵਾਨ ਆਪਣੀਆਂ ਮੰਗਾਂ ਦੇ ਹੱਕ ਵਿੱਚ … Continue reading Unemployed Linemen Protest: ਪੁਲਿਸ ਕਾਰਵਾਈ ਦੇ ਬਾਵਜੂਦ ਪਿੱਛੇ ਨਾ ਹਟੇ ਬੇਰੁਜ਼ਗਾਰ ਲਾਈਨਮੈਨ, ਪੰਜ ਨੌਜਵਾਨ ਟਾਵਰ ‘ਤੇ ਚੜ੍ਹੇ