skip to content

ਪਟਿਆਲਾ ਦੇ 12 ਸਕੂਲਾਂ ਨੂੰ ਮਿਲੀਆਂ ਬੰਬ ਧਮਕੀਆਂ, ਮਾਪਿਆਂ ਵਿੱਚ ਚਿੰਤਾ ਵਧੀ

ਪੰਜਾਬ ਡੈਸਕ (ਦੈਨਿਕ ਸਵੇਰਾ): ਪਟਿਆਲਾ ਸ਼ਹਿਰ ਦੇ ਕਈ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ, ਲਗਭਗ 12 ਸਕੂਲਾਂ ਨੂੰ ਇਹ ਧਮਕੀ ਈਮੇਲ ਰਾਹੀਂ ਭੇਜੀ ਗਈ ਹੈ। ਜਿਨ੍ਹਾਂ ਸਕੂਲਾਂ ਨੂੰ ਇਹ ਸੁਚਨਾ ਮਿਲੀ ਹੈ, ਉਨ੍ਹਾਂ ਵਿੱਚ ਵਾਈ.ਪੀ.ਐਸ., ਡੀ.ਪੀ.ਐਸ. ਅਤੇ ਬਲੋਸਮ ਸਕੂਲ ਵਰਗੇ ਨਾਮ ਸ਼ਾਮਲ ਹਨ। … Continue reading ਪਟਿਆਲਾ ਦੇ 12 ਸਕੂਲਾਂ ਨੂੰ ਮਿਲੀਆਂ ਬੰਬ ਧਮਕੀਆਂ, ਮਾਪਿਆਂ ਵਿੱਚ ਚਿੰਤਾ ਵਧੀ