skip to content

PUNJAB : ਪਰਿਵਾਰ ‘ਤੇ ਟੁੱਟਿਆਂ ਦੁੱਖਾਂ ਦਾ ਪਹਾੜ ; ਪੱਟੀ ‘ਚ ਨਸ਼ੇ ਦੀ ਲਤ ਕਾਰਨ ਦੋ ਸਕੇ ਭਰਾਵਾਂ ਦੀ ਦਰਦਨਾਕ ਮੌਤ

Patti Brother Death : ਪੱਟੀ ਸ਼ਹਿਰ ਵਿੱਚ ਐਤਵਾਰ ਤੜਕਸਾਰ ਨਸ਼ੇ ਦੀ ਲਤ ਕਾਰਨ ਦੋ ਸਕੇ ਭਰਾਵਾਂ ਦੀ ਮੌਤ ਹੋਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨਾਲ ਜਿੱਥੇ ਇੱਕ ਹੱਸਦਾ-ਖੇਡਦਾ ਪਰਿਵਾਰ ਉੱਜੜ ਗਿਆ ਹੈ, ਉੱਥੇ ਹੀ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਮ੍ਰਿਤਕਾਂ ਦੀ ਪਛਾਣ ਗੁਰਦੀਪ ਸਿੰਘ (36) ਅਤੇ ਸੋਨਾ ਸਿੰਘ … Continue reading PUNJAB : ਪਰਿਵਾਰ ‘ਤੇ ਟੁੱਟਿਆਂ ਦੁੱਖਾਂ ਦਾ ਪਹਾੜ ; ਪੱਟੀ ‘ਚ ਨਸ਼ੇ ਦੀ ਲਤ ਕਾਰਨ ਦੋ ਸਕੇ ਭਰਾਵਾਂ ਦੀ ਦਰਦਨਾਕ ਮੌਤ