skip to content

LUDHIANA : PAU ਦੇ ਕਰਮਚਾਰੀਆਂ ਨੇ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ‘ਚ ਥਾਪਰ ਹਾਲ ਦੇ ਬਾਹਰ ਕੀਤਾ ਪ੍ਰਦਰਸ਼ਨ

ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU), ਲੁਧਿਆਣਾ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਅੱਜ ਆਪਣੀਆਂ ਮੰਗਾਂ ਮਨਵਾਉਣ ਲਈ ਥਾਪਰ ਹਾਲ ਦੇ ਬਾਹਰ ਸਾਂਝਾ ਰੋਸ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਵਿੱਚ PAU ਕਰਮਚਾਰੀ ਯੂਨੀਅਨ, ਕਲਾਸ-IV ਕਰਮਚਾਰੀ ਯੂਨੀਅਨ ਅਤੇ ਪੈਨਸ਼ਨਰਜ਼ ਐਂਡ ਰਿਟਾਇਰੀਜ਼ ਵੈਲਫੇਅਰ ਐਸੋਸੀਏਸ਼ਨ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਕਰਮਚਾਰੀਆਂ ਦੇ ਸੰਘਰਸ਼ ਨੂੰ ਉਸ ਸਮੇਂ ਹੋਰ ਬਲ ਮਿਲਿਆ ਜਦੋਂ … Continue reading LUDHIANA : PAU ਦੇ ਕਰਮਚਾਰੀਆਂ ਨੇ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ‘ਚ ਥਾਪਰ ਹਾਲ ਦੇ ਬਾਹਰ ਕੀਤਾ ਪ੍ਰਦਰਸ਼ਨ