skip to content

CM ਮਾਨ ਦੇ ਬਠਿੰਡਾ ਦੌਰੇ ਤੋਂ ਪਹਿਲਾਂ ਵਾਪਰੀ ਵੱਡੀ ਵਾਰਦਾਤ ; BJP ਆਗੂ ਗਰਗ ਦੀ ਕਲੀਨਿਕ ’ਤੇ ਸੁੱਟਿਆ ਪੈਟਰੋਲ ਬੰਬ

Punjab Desk News : ਬਠਿੰਡਾ ਦੇ ਭਾਜਪਾ ਦੇ ਨੇਤਾ ਡਾਕਟਰ ਤਰਸੇਮ ਗਰਗ ਦੀ ਕਲੀਨਿਕ ਅੰਦਰ ਕਿਸੇ ਨੇ ਪੈਟਰੋਲ ਬੰਬ ਸੁੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮਿਲਣ ‘ਤੇ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਮੌਕੇ ਦਾ ਮੁਆਇਨਾ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਅਣਪਛਾਤੇ ਲੋਕਾਂ ਨੇ ਕਲੀਨਿਕ ਦੇ … Continue reading CM ਮਾਨ ਦੇ ਬਠਿੰਡਾ ਦੌਰੇ ਤੋਂ ਪਹਿਲਾਂ ਵਾਪਰੀ ਵੱਡੀ ਵਾਰਦਾਤ ; BJP ਆਗੂ ਗਰਗ ਦੀ ਕਲੀਨਿਕ ’ਤੇ ਸੁੱਟਿਆ ਪੈਟਰੋਲ ਬੰਬ