skip to content

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਣ ‘ਤੇ ਫੈਸਲਾ 2–3 ਮਹੀਨਿਆਂ ਵਿੱਚ, ਸਰਕਾਰ ਦਾ ਬਿਆਨ

ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਹੈ ਕਿ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ ਸਬੰਧੀ ਫੈਸਲਾ ਅਗਲੇ ਦੋ ਤੋਂ ਤਿੰਨ ਮਹੀਨਿਆਂ ਵਿੱਚ ਲਿਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵੇਲੇ ਇਸ ਬਾਰੇ ਕੋਈ ਅੰਤਿਮ ਟਿੱਪਣੀ ਕਰਨਾ ਸੰਭਵ ਨਹੀਂ ਹੈ। ਉਨ੍ਹਾਂ ਦੇ ਅਨੁਸਾਰ ਹਾਲ ਹੀ ਵਿੱਚ ਈਰਾਨ ਸੰਕਟ ਦੌਰਾਨ ਵਿਸ਼ਵ ਪੱਧਰ ‘ਤੇ … Continue reading ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਣ ‘ਤੇ ਫੈਸਲਾ 2–3 ਮਹੀਨਿਆਂ ਵਿੱਚ, ਸਰਕਾਰ ਦਾ ਬਿਆਨ