skip to content

ਭਾਰਤ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਣ ਦੇ ਸੰਕੇਤ, ਜਾਣੋ ਕਾਰਨ

ਨਵੀਂ ਦਿੱਲੀ: ਮਿਡਲ ਈਸਟ ਵਿੱਚ ਵਧਦੇ ਤਣਾਅ ਅਤੇ ਇਰਾਨ-ਅਮਰੀਕਾ ਵਿਚਾਲੇ ਮੁੜ ਸ਼ੁਰੂ ਹੋਏ ਹਮਲਿਆਂ ਦਾ ਸਿੱਧਾ ਅਸਰ ਅੰਤਰਰਾਸ਼ਟਰੀ ਤੇਲ ਬਾਜ਼ਾਰ ’ਤੇ ਦਿਖਾਈ ਦੇ ਰਿਹਾ ਹੈ। ਪਿਛਲੇ ਇੱਕ ਹਫ਼ਤੇ ਵਿੱਚ ਕੱਚੇ ਤੇਲ ਦੀ ਕੀਮਤ ਵਿੱਚ ਕਰੀਬ 10 ਡਾਲਰ ਪ੍ਰਤੀ ਬੈਰਲ ਦਾ ਵਾਧਾ ਹੋਇਆ ਹੈ ਅਤੇ ਬਰੈਂਟ ਕ੍ਰੂਡ 80 ਡਾਲਰ ਪ੍ਰਤੀ ਬੈਰਲ ਦੇ ਨੇੜੇ ਪਹੁੰਚ ਗਿਆ ਹੈ। … Continue reading ਭਾਰਤ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਣ ਦੇ ਸੰਕੇਤ, ਜਾਣੋ ਕਾਰਨ