skip to content

ਫਗਵਾੜਾ: ਪੰਜਾਬ ਦੀ ਯੂਨੀਵਰਸਿਟੀ ‘ਚ ਨੌਜਵਾਨ ਦੀ ਮੌਤ: ਛੱਤ ਤੋਂ ਛਾਲ ਮਾਰਣ ਤੋਂ ਪਹਿਲਾਂ ਪੋਸਟ ਕੀਤਾ ਸੀ ਸਟੇਟਸ

ਨੈਸ਼ਨਲ ਡੈਸਕ: ਪੰਜਾਬ ਦੀ ਇੱਕ ਨਿੱਜੀ ਯੂਨੀਵਰਸਿਟੀ ਦੇ ਹੋਸਟਲ ਵਿੱਚ ਇੱਕ ਵਿਦਿਆਰਥੀ ਨੇ ਛੱਤ ਤੋਂ ਛਾਲ ਮਾਰ ਕੇ ਆਪਣੀ ਜਾਨ ਗਵਾ ਲਈ। ਮ੍ਰਿਤਕ ਦੀ ਪਹਿਚਾਣ ਨਿਖਿਲ ਵਜੋਂ ਹੋਈ ਹੈ, ਜੋ ਜਲੰਧਰ ਦੇ ਫਿਲੌਰ ਦੇ ਸਲੇਮ ਖੁਰਦ ਪਿੰਡ ਦਾ ਰਹਿਣ ਵਾਲਾ ਸੀ। ਫਗਵਾੜਾ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ … Continue reading ਫਗਵਾੜਾ: ਪੰਜਾਬ ਦੀ ਯੂਨੀਵਰਸਿਟੀ ‘ਚ ਨੌਜਵਾਨ ਦੀ ਮੌਤ: ਛੱਤ ਤੋਂ ਛਾਲ ਮਾਰਣ ਤੋਂ ਪਹਿਲਾਂ ਪੋਸਟ ਕੀਤਾ ਸੀ ਸਟੇਟਸ