ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ ਪੰਜਾਬ, ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਵਿੱਚ ਸਾਹਮਣੇ ਆਈ ਸੰਗਠਿਤ ਨਕਲ ਅਤੇ ਪ੍ਰੀਖਿਆ ਸੰਬੰਧੀ ਗੰਭੀਰ ਬੇਨਿਯਮੀਆਂ ਦੀ ਕੜੀ ਨਿੰਦਾ ਕਰਦੀ ਹੈ। ਪੰਜਾਬ ਨੂੰ ਦੇਸ਼ ਦਾ ਸਰਵੋਤਮ ਸਿੱਖਿਆ ਮਾਡਲ ਬਣਾਉਣ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਸਰਕਾਰ ਅੱਜ ਨੌਜਵਾਨਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਪ੍ਰੀਖਿਆ ਪ੍ਰਣਾਲੀ ਦੇਣ ਵਿੱਚ ਅਸਫਲ ਸਾਬਤ ਹੋਈ ਹੈ। ਜੇਕਰ ਭਰਤੀ ਪ੍ਰੀਖਿਆਵਾਂ … Continue reading ਪੰਜਾਬ ਨੂੰ ਸਿੱਖਿਆ ਮਾਡਲ ਬਣਾਉਣ ਦਾ ਦਾਅਵਾ ਕਰਨ ਵਾਲੀ ਸਰਕਾਰ ਨੌਜਵਾਨਾਂ ਦੇ ਭਵਿੱਖ ਦੀ ਰੱਖਿਆ ਕਰਨ ਵਿੱਚ ਅਸਫਲ, ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਵਿੱਚ ਨਕਲ ਤੇ ਗੜਬੜ੍ਹੀ ਬੇਹੱਦ ਚਿੰਤਾਜਨਕ : ABVP
Copy and paste this URL into your WordPress site to embed
Copy and paste this code into your site to embed