Punjab News
Punjab News

PM Modi :ਪੰਜਾਬ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਦਿੱਤੇ 1600 ਕਰੋੜ ਦੇ ਪੈਕੇਜ ਨੂੰ ਲੈ ਕੇ ਮੰਤਰੀ ਹਰਭਜਨ ਸਿੰਘ ETO ਨੇ ਆਪਣਾ ਬਿਆਨ ਦਿੱਤਾ ਹੈ। ਇਹ ਪੈਕੇਜ ਰਾਜ ਦੇ ਵਿਕਾਸ ਅਤੇ ਲੋਕਾਂ ਨੂੰ ਰਾਹਤ ਦੇਣ ਲਈ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।