skip to content

Poverty Reduction: ਪਿਛਲੇ 12-13 ਸਾਲਾਂ ਦੌਰਾਨ 50 ਕਰੋੜ ਲੋਕਾਂ ਨੂੰ ਗਰੀਬੀ ਵਿੱਚੋਂ ਬਾਹਰ ਕੱਢਿਆ: PM ਮੋਦੀ ਦਾ ਦਾਅਵਾ

Poverty Reduction: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਦੀਆਂ ਪ੍ਰਭਾਵਸ਼ਾਲੀ ਨੀਤੀਆਂ ਅਤੇ ਸਹੀ ਫੈਸਲਿਆਂ ਦੇ ਨਤੀਜੇ ਵਜੋਂ ਪਿਛਲੇ 12-13 ਸਾਲਾਂ ਦੌਰਾਨ ਲਗਭਗ 50 ਕਰੋੜ ਲੋਕ ਗਰੀਬੀ ਵਿੱਚੋਂ ਬਾਹਰ ਨਿਕਲੇ ਹਨ। ਉਨ੍ਹਾਂ ਇਹ ਗੱਲ ਨਵੀਂ ਦਿੱਲੀ ਵਿੱਚ ਫਿੱਕੀ ਦੀ ਸਾਲਾਨਾ ਆਮ ਬੈਠਕ ਅਤੇ ਸਾਲਾਨਾ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਹੀ। ’50 … Continue reading Poverty Reduction: ਪਿਛਲੇ 12-13 ਸਾਲਾਂ ਦੌਰਾਨ 50 ਕਰੋੜ ਲੋਕਾਂ ਨੂੰ ਗਰੀਬੀ ਵਿੱਚੋਂ ਬਾਹਰ ਕੱਢਿਆ: PM ਮੋਦੀ ਦਾ ਦਾਅਵਾ