Punjab News
Punjab News

PM Modi Birthday : PM ਮੋਦੀ ਦੇ ਜਨਮਦਿਨ ‘ਤੇ Chandigarh ਦੀਆਂ ਅਲਗ-ਅਲਗ ਥਾਵਾਂ ‘ਤੇ ਲਗਾਇਆ ਗਿਆ ਖੂਨਦਾਨ ਕੈਂਪਸੇਵਾ ਪਖਵਾੜਾ 17 ਸਤੰਬਰ ਤੋਂ 2 ਅਕਤੂਬਰ ਤੱਕ ਪੂਰੇ ਦੇਸ਼ ਵਿੱਚ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਮਨੁੱਖਤਾ ਦੀ ਭਲਾਈ ਲਈ ਵੱਖ-ਵੱਖ ਸਮਾਜਿਕ ਕਾਰਜ ਕੀਤੇ ਜਾ ਰਹੇ ਹਨ। ਅੱਜ ਚੰਡੀਗੜ੍ਹ ਵਿੱਚ ਇਸ ਮੁਹਿੰਮ ਦੇ ਤਹਿਤ ਕਈ ਥਾਵਾਂ ‘ਤੇ ਖੂਨਦਾਨ ਕੈਂਪ ਲਗਾਏ ਗਏ, ਜਿੱਥੇ ਲੋਕਾਂ ਨੇ ਉਤਸ਼ਾਹ ਨਾਲ ਖੂਨਦਾਨ ਕਰਕੇ ਆਪਣੀ ਭਾਗੀਦਾਰੀ ਨਿਭਾਈ।