Punjab News
Punjab News

Breaking News : ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਜਨੀਤਕ ਮਾਹੌਲ ਗਰਮ ਹੋ ਗਿਆ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ। ਰੈਲੀ ਦੌਰਾਨ ਮੋਦੀ ਵੱਲੋਂ ਚੋਣੀ ਮੁੱਦਿਆਂ ਤੇ ਵਿਕਾਸ ਯੋਜਨਾਵਾਂ ਬਾਰੇ ਵੱਡੇ ਐਲਾਨ ਹੋਣ ਦੀ ਸੰਭਾਵਨਾ ਹੈ।