skip to content

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਦਿੱਤੀਆਂ ਵਧਾਈਆਂ ; ਅੱਜ ਸੈਨਿਕਾਂ ਨਾਲ ਮਨਾਉਣਗੇ ਤਿਉਹਾਰ

PM Modi Diwali Wishes : ਇਸ ਐਤਵਾਰ ਦੇਸ਼ ਭਰ ਵਿੱਚ ਦੀਵਾਲੀ ਦਾ ਤਿਉਹਾਰ ਬਹੁਤ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ‘ਤੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਦਿਲੋਂ ਵਧਾਈਆਂ ਦਿੱਤੀਆਂ ਹਨ। ਐਤਵਾਰ ਸਵੇਰੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (X) ‘ਤੇ ਲਿਖਿਆ, “ਦੇਸ਼ ਭਰ … Continue reading ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਦਿੱਤੀਆਂ ਵਧਾਈਆਂ ; ਅੱਜ ਸੈਨਿਕਾਂ ਨਾਲ ਮਨਾਉਣਗੇ ਤਿਉਹਾਰ