skip to content

ਖਮੇਨੀ ਦੇ ਅੰਤਿਮ ਸੰਸਕਾਰ ਲਈ PM ਮੋਦੀ ਨੂੰ ਸੱਦਾ! ਤਹਿਰਾਨ ‘ਚ ਤਿੰਨ ਦਿਨਾਂ ਦੀ ਛੁੱਟੀ ਦਾ ਐਲਾਨ

ਨੈਸ਼ਨਲ ਨਿਊਜ਼ : ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਰਹੂਮ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਮੇਨੀ ਦੇ ਅੰਤਿਮ ਸੰਸਕਾਰ ਸਮਾਗਮ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤੇ ਜਾਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਰਿਪੋਰਟਾਂ ਅਨੁਸਾਰ ਖਮੇਨੀ ਦੇ ਅੰਤਿਮ ਸੰਸਕਾਰ ਸਬੰਧੀ ਸਮਾਗਮ 4 ਜੁਲਾਈ ਤੋਂ ਸ਼ੁਰੂ ਹੋਣਗੇ, ਜਦਕਿ ਅੰਤਿਮ ਵਿਦਾਈ ਦੀਆਂ … Continue reading ਖਮੇਨੀ ਦੇ ਅੰਤਿਮ ਸੰਸਕਾਰ ਲਈ PM ਮੋਦੀ ਨੂੰ ਸੱਦਾ! ਤਹਿਰਾਨ ‘ਚ ਤਿੰਨ ਦਿਨਾਂ ਦੀ ਛੁੱਟੀ ਦਾ ਐਲਾਨ