skip to content

PM Modi: 23 ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨਾਲ PM ਮੋਦੀ ਦੀ ਮੁਲਾਕਾਤ, ‘ਮਹਾਸਾਗਰ’ ਵਿਜ਼ਨ ਰਾਹੀਂ ਖੇਤਰੀ ਵਿਕਾਸ ਨੂੰ ਮਿਲੇਗਾ ਹੁਲਾਰਾ

PM Modi: ਨਵੀਂ ਦਿੱਲੀ ਵਿੱਚ ਇੰਡੀਅਨ ਓਸ਼ਨ ਰਿਮ ਐਸੋਸੀਏਸ਼ਨ (IORA) ਦੀ 25ਵੀਂ ਮੰਤਰੀ ਪੱਧਰੀ ਬੈਠਕ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 23 ਮੈਂਬਰ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਅਤੇ ਵਫ਼ਦਾਂ ਦੇ ਮੁਖੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਹਿੰਦ ਮਹਾਸਾਗਰ ਸਦੀਆਂ ਤੋਂ ਵੱਖ-ਵੱਖ ਦੇਸ਼ਾਂ ਦੇ ਲੋਕਾਂ ਨੂੰ ਆਪਸ ਵਿੱਚ ਜੋੜਨ ਦਾ ਕੰਮ ਕਰਦਾ ਆ … Continue reading PM Modi: 23 ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨਾਲ PM ਮੋਦੀ ਦੀ ਮੁਲਾਕਾਤ, ‘ਮਹਾਸਾਗਰ’ ਵਿਜ਼ਨ ਰਾਹੀਂ ਖੇਤਰੀ ਵਿਕਾਸ ਨੂੰ ਮਿਲੇਗਾ ਹੁਲਾਰਾ