skip to content

PM ਮੋਦੀ ਦੇ ਜਲੰਧਰ ਦੌਰੇ ਤੋਂ ਪਹਿਲਾਂ ਸੁਰੱਖਿਆ ਸਖ਼ਤ, ਕੈਂਟ ਸਟੇਸ਼ਨ ਤੋਂ ਲੈ ਕੇ ਸ਼ਹਿਰ ਤੱਕ ਹਾਈ ਅਲਰਟ

ਜਲੰਧਰ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਜਲੰਧਰ ਦੌਰੇ ‘ਤੇ ਆਉਣਗੇ। ਇਸ ਦੌਰਾਨ ਉਹ ਨਵੀਨੀਕਰਨ ਕੀਤੇ ਗਏ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਦੀ ਯਾਤਰਾ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਪੁਲਿਸ ਨੇ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਜਲੰਧਰ ਪਹੁੰਚ ਕੇ … Continue reading PM ਮੋਦੀ ਦੇ ਜਲੰਧਰ ਦੌਰੇ ਤੋਂ ਪਹਿਲਾਂ ਸੁਰੱਖਿਆ ਸਖ਼ਤ, ਕੈਂਟ ਸਟੇਸ਼ਨ ਤੋਂ ਲੈ ਕੇ ਸ਼ਹਿਰ ਤੱਕ ਹਾਈ ਅਲਰਟ