Site icon Dainik Savera Punjab

Poland ਦੇ ਉਪ ਪ੍ਰਧਾਨ ਮੰਤਰੀ ਭਾਰਤ ਦੌਰੇ ‘ਤੇ, ਅੱਜ ਜੈਸ਼ੰਕਰ ਨਾਲ ਹੋਵੇਗੀ ਮੁਲਾਕਾਤ

poland-deputy-pm-india-visit-jaishankar-meeting

poland-deputy-pm-india-visit-jaishankar-meeting

ਨੈਸ਼ਨਲ ਡੈਸਕ: ਪੋਲੈਂਡ ਦੇ ਡਿਪਟੀ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮਾਮਲਿਆਂ ਦੇ ਮੰਤਰੀ ਰਾਡੋਸਲਾਵ ਸਿਕੋਰਸਕੀ ਅੱਜ ਨਵੀਂ ਦਿੱਲੀ ਵਿੱਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰੰਧੀਰ ਜੈਸਵਾਲ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੱਤੀ ਕਿ ਸਿਕੋਰਸਕੀ ਦੀ ਭਾਰਤ ਯਾਤਰਾ ਦੌਰਾਨ ਹੋਣ ਵਾਲੀਆਂ ਮੁੱਖ ਗਤੀਵਿਧੀਆਂ ਦਾ ਉਦੇਸ਼ ਭਾਰਤ ਅਤੇ ਪੋਲੈਂਡ ਵਿਚਕਾਰ ਰਣਨੀਤਕ ਸਾਂਝ ਨੂੰ ਹੋਰ ਮਜ਼ਬੂਤ ਕਰਨਾ ਹੈ। ਰਾਡੋਸਲਾਵ ਸਿਕੋਰਸਕੀ ਤਿੰਨ ਦਿਨਾਂ ਲਈ ਭਾਰਤ ਦੇ ਦੌਰੇ ‘ਤੇ ਹਨ।

poland-deputy-pm-india-visit-jaishankar-meeting
Exit mobile version