skip to content

ਪੇਪਰ ਲੀਕ ਮਾਮਲੇ ‘ਤੇ ਸਿਆਸਤ ਗਰਮਾਈ: ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ, ਜੈਪੁਰ ਵਿੱਚ ਕਾਂਗਰਸ ਦਾ ਵੱਡਾ ਪ੍ਰਦਰਸ਼ਨ

ਪੇਪਰ ਲੀਕ ਮਾਮਲੇ ਨੂੰ ਲੈ ਕੇ ਦੇਸ਼ ਦੀ ਸਿਆਸਤ ਵਿੱਚ ਤਣਾਅ ਵਧਦਾ ਜਾ ਰਿਹਾ ਹੈ। ਕਾਂਗਰਸ ਵੱਲੋਂ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਤੇਜ਼ ਕੀਤੀ ਗਈ ਹੈ। ਪਾਰਟੀ ਦਾ ਦਾਅਵਾ ਹੈ ਕਿ NEET ਪੇਪਰ ਲੀਕ ਕਾਰਨ ਲਗਭਗ 22 ਲੱਖ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾਡ਼ ਹੋਇਆ ਹੈ। ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਤੇਜ਼ … Continue reading ਪੇਪਰ ਲੀਕ ਮਾਮਲੇ ‘ਤੇ ਸਿਆਸਤ ਗਰਮਾਈ: ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ, ਜੈਪੁਰ ਵਿੱਚ ਕਾਂਗਰਸ ਦਾ ਵੱਡਾ ਪ੍ਰਦਰਸ਼ਨ